ਰੱਖੜੀ ਦੇ ਤਿਉਹਾਰ ਮੌਕੇ ਬਲਾਚੌਰ ਵਿਖੇ ਮਿਠਾਈ ਵਿਕਰੇਤਾ ਨੇ ਮਿਠਾਈ ਦੇ ਨਾਲ ਦਿੱਤੇ ਮਾਸਕ

ਬਲਾਚੌਰ, 2 ਅਗਸਤ (ਨਿੱਜੀ ਪੱਤਰ ਪ੍ਰੇਰਕ ) ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦੀਆਂ ਜਾਰੀ ਹਿਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਨਵਾਂਸ਼ਹਿਰ ਦੇ ਅਧੀਨ ਆਉਂਦੇ … Read More

ਰੱਖੜੀ ਦੇ ਤਿਉਹਾਰ ਸਬੰਧੀ ਪੰਜਾਬ ਸਰਕਾਰ ਨੇ ਹੁਕਮ ਕੀਤੇ ਜਾਰੀ

ਲੁਧਿਆਣਾ, 30 ਜੁਲਾਈ (ਨਿੱਜੀ ਪੱਤਰ ਪ੍ਰੇਰਕ ) ਹੁਣ ਲੁਧਿਆਣਾ ’ਚ ਰੱਖੜੀ ਸਬੰਧੀ ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਤੇ ਮਠਿਆਈ ਲੈਣ ਆਏ ਲੋਕਾਂ ਨੂੰ ਹਲਵਾਈ 2-2 ਮਾਸਕ ਫਰੀ ਦੇਣਗੇ। … Read More

ਪੈਟਰੋਲ ਪੰਪ ਮਾਲਕਾਂ ਵਲੋਂ ਕੀਤੀ ਹੜਤਾਲ ਦੇ ਤਹਿਤ ਅੱਜ ਬੰਦ ਰਹਿਣਗੇ ਪੈਟਰੋਲ ਪੰਪ

ਜਲੰਧਰ, 29 ਜੁਲਾਈ (ਨਿੱਜੀ ਪੱਤਰ ਪ੍ਰੇਰਕ ) ਪੈਟਰੋਲ ਪੰਪ ਮਾਲਕਾਂ ਵਲੋਂ 29 ਜੁਲਾਈ ਨੂੰ ਇਕ ਰੋਜ਼ਾ ਕੀਤੀ ਜਾ ਰਹੀ ਹੜਤਾਲ ਦੇ ਤਹਿਤ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 … Read More

ਕੋਵਿਡ-19 ਸਬੰਧੀ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਨੇ ਭਾਰੀ ਜੁਰਮਾਨੇ ਕਰਨ ਦਾ ਕੀਤਾ ਫ਼ੈਸਲਾ

ਚੰਡੀਗੜ੍ਹ, 24 ਜੁਲਾਈ (ਨਿੱਜੀ ਪੱਤਰ ਪ੍ਰੇਰਕ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਕੋਵਿਡ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਪੰਜਾਬ ਪੁਲੀਸ ਨੂੰ ਵੀ ਸਖ਼ਤੀ ਵਰਤਣ ਦੇ … Read More

ਪੰਜਾਬ ‘ਚ ਵੱਖ-ਵੱਖ ਵਿਭਾਗਾਂ ਵਿਚ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੀ ਤਰਜ਼ ‘ਤੇ ਤਨਖ਼ਾਹ ਸਕੇਲ ਦੇਣ ਦੀ ਪ੍ਰਕਿਰਿਆ ਸ਼ੁਰੂ , ਵਿੱਤ ਵਿਭਾਗ ਤੋਂ ਮੰਗੀ ਪ੍ਰਵਾਨਗੀ

ਰਾਮਪੁਰਾ ਫੂਲ, 23 ਜੁਲਾਈ ( ਨਿੱਜੀ ਪੱਤਰ ਪ੍ਰੇਰਕ ) ਸਿਹਤ ਵਿਭਾਗ ਵਲੋਂ 3954 ਅਸਾਮੀਆਂ ਕੇਂਦਰੀ ਤਰਜ਼ ‘ਤੇ ਭਰਨ ਲਈ ਵਿੱਤ ਵਿਭਾਗ ਤੋਂ ਪ੍ਰਵਾਨਗੀ ਮੰਗੀ ਹੈ | ਪੰਜਾਬ ਸਰਕਾਰ ਨੇ ਵੱਖ-ਵੱਖ … Read More

ਸਿੱਧੂ ਮੂਸੇਵਾਲਾ ਖਿਲਾਫ਼ ਇਕ ਹੋਰ ਮਾਮਲਾ ਦਰਜ ,’ਸੰਜੂ’ ਗੀਤ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼

ਐੱਸ. ਏ. ਐੱਸ ਨਗਰ, 21 ਜੁਲਾਈ (ਨਿੱਜੀ ਪੱਤਰ ਪ੍ਰੇਰਕ )ਵਿਵਾਦਾਂ ‘ਚ ਘਿਰੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਗਏ ਗੀਤ ‘ਸੰਜੂ’ ‘ਚ ਹਿੰਸਾ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ … Read More

ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੁਆਰਾ ਪੰਜਾਬ ਪੁਲੀਸ ਦੇ ‘ਕੋਵਿਡ ਦਸਤੇ’ ਬਣਾਉਣ ਦਾ ਫ਼ੈਸਲਾ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 17 ਜੁਲਾਈ ( ਨਿੱਜੀ ਪੱਤਰ ਪ੍ਰੇਰਕ ) ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ … Read More

ਪੰਜਾਬ ਸਰਕਾਰ ਨੂੰ ਹਦਾਇਤ, ਪਿੰਡਾਂ ਦੇ ਛੱਪੜਾਂ ‘ਚੋਂ ਗ਼ੈਰ-ਕਾਨੂੰਨੀ ਕਬਜ਼ੇ ਹਟਾਏ – ਹਾਈਕੋਰਟ

ਚੰਡੀਗੜ੍ਹ, 16 ਜੁਲਾਈ (ਨਿੱਜੀ ਪੱਤਰ ਪ੍ਰੇਰਕ ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਹੈ ਕਿ ਉਹ ਪੇਂਡੂ ਛੱਪੜਾਂ ਦੇ ਪਾਣੀ ਦੀ ਕੁਆਲਿਟੀ ਦੀ ਮਾਨੀਟਰਿੰਗ ਕਰੇ | ਪੰਜਾਬ ਦੇ … Read More

ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਸਮੇਤ ਤਿੰਨ ਆਗੂ ‘ਆਪ ‘ਚ ਹੋਏ ਸ਼ਾਮਿਲ

ਚੰਡੀਗੜ੍ਹ, 14 ਜੁਲਾਈ (ਨਿੱਜੀ ਪੱਤਰ ਪ੍ਰੇਰਕ )-ਪੰਜਾਬੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਰਹੇ ਟਰਾਂਸਪੋਰਟਰ ਅਜੈ ਸਿੰਘ ਲਿਬੜਾ ਅਤੇ … Read More

ਲੁਟੇਰਿਆਂ ਦੁਆਰਾ ਬਜ਼ੁਰਗ ਦਾ ਕਤਲ ਕਰ ਕੇ ਲੁੱਟੇ 8 ਲੱਖ ਰੁਪਏ

ਫਗਵਾੜਾ, 8 ਜੁਲਾਈ (ਨਿੱਜੀ ਪੱਤਰ ਪ੍ਰੇਰਕ )ਫਗਵਾੜਾ ਵਿੱਚ ਬਾਬਾ ਗਧੀਆ ਲਾਗੇ ਪੈਂਦੇ ਮੁਹੱਲਾ ਰਣਜੀਤ ਨਗਰ ’ਚ ਬੀਤੀ ਰਾਤ ਲੁਟੇਰਿਆਂ ਨੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਇੱਕ 65 ਸਾਲਾ ਵਿਅਕਤੀ … Read More